US-Israel-Iran War : ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ ਮੌਤ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਮਹਿਮੂਦ ਅਹਿਮਦੀਨੇਜਾਦ ਦੀ ਵੀ ਮੌਤ ਹੋ ਗਈ ਹੈ। ਸੂਤਰਾਂ ਮੁਤਾਬਕ ਉਹ ਇਜ਼ਰਾਈਲੀ ਹਵਾਈ ਹਮਲੇ ਵਿੱਚ ਮਾਰੇ ਗਏ ਹਨ। 2005 ਤੋਂ 2013 ਤੱਕ ਈਰਾਨ 'ਤੇ ਰਾਜ ਕਰਨ ਵਾਲੇ ਅਹਿਮਦੀਨੇਜਾਦ ਆਪਣੇ ਕੱਟੜਪੰਥੀ ਅਤੇ ਪੱਛਮੀ ਵਿਰੋਧੀ ਰੁਖ਼ ਲਈ ਜਾਣੇ ਜਾਂਦੇ ਸਨ।