ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ

Wait 5 sec.

ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੇਵਾਮੁਕਤ ਸੀਨੀਅਰ ਅਧਿਕਾਰੀ ਅਤੇ ਬੰਗਾ ਦੇ ਰਹਿਣ ਵਾਲੇ ਧਰਮਪਾਲ ਐਤਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ।ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ’ਚ ਪਾਰਟੀ ਦੀ ਮੈਂਬਰਸ਼ਿਪ ਲਈ।ਇਹ ਵੀ ਪੜ੍ਹੋ: YouTube 'ਤੇ ਮਿਊਜ਼ਿਕ ਲਾਉਣ ਤੋਂ ਪਹਿਲਾਂ ਸਮਝ ਲਓ ਆਹ ਨਿਯਮ! ਇੱਕ ਗਲਤੀ ਕਰਕੇ ਤੁਹਾਡੇ ਚੈਨਲ 'ਤੇ ਲੱਗ ਜਾਵੇਗੀ ਰੋਕਇਸ ਮੌਕੇ ਭਾਜਪਾ ਦੇ ਐੱਸ. ਸੀ. ਮੋਰਚਾ ਦੇ ਸੂਬਾ ਪ੍ਰਧਾਨ ਐੱਸ. ਆਰ. ਲੱਧੜ ਅਤੇ ਸੀਨੀਅਰ ਭਾਜਪਾ ਆਗੂ ਅਮਨ ਕੁਮਾਰ ਸਮੇਤ ਕਈ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਧਰਮਪਾਲ ਪੰਜਾਬ ਦੇ ਰਾਜਪਾਲ ਦੇ ਸਾਬਕਾ ਸਲਾਹਕਾਰ ਰਹਿ ਚੁੱਕੇ ਹਨ, ਜੋ ਪ੍ਰਸ਼ਾਸਨਿਕ ਸੇਵਾ ’ਚ ਆਪਣੇ ਲੰਬੇ ਅਤੇ ਤਜਰਬੇਕਾਰ ਕਰੀਅਰ ਲਈ ਜਾਣੇ ਜਾਂਦੇ ਹਨ।ਇਹ ਵੀ ਪੜ੍ਹੋ: Punjab News: ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅੱਜ ਹੋਏ FREE! ਬਿਨਾਂ ਕਿਸੇ ਫੀਸ ਵਾਹਨਾਂ ਦੀ ਆਵਾਜਾਈ ਰਹੇਗੀ ਜਾਰੀ; ਹੋਇਆ ਵੱਡਾ ਐਲਾਨ...ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਨੂੰ ਪਾਰਟੀ ਲਈ ਅਹਿਮ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਤਜਰਬਾ ਅਤੇ ਪ੍ਰਸ਼ਾਸਨਿਕ ਸਮਝ ਸੰਗਠਨ ਨੂੰ ਮਜ਼ਬੂਤ ਕਰੇਗੀ ਅਤੇ ਜਨਤਕ ਸੇਵਾ ਦੇ ਕੰਮ ਨੂੰ ਤੇਜ਼ ਕਰੇਗੀ।ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।