Nitish Kumar Makes History, Sworn in as CM for 10th Time; ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਮੁੱਖ ਮੰਤਰੀ ਪਦ ਦੀ ਸਹੁੰ ਲਈ। 10ਵੀਂ ਵਾਰ ਉਹ ਬਿਹਾਰ ਦੇ ਮੁੱਖ ਮੰਤਰੀ ਬਣ ਰਹੇ ਹਨ। ਉਨ੍ਹਾਂ ਦੇ ਨਾਲ-ਨਾਲ ਹੋਰ 26 ਮੰਤਰੀਆਂ ਨੂੰ ਵੀ ਨਿਯੁਕਤ ਕੀਤਾ ਗਿਆ ਹੈ।