ਇਸਲਾਮਾਬਾਦ ਜ਼ਿਲ੍ਹਾ ਅਦਾਲਤ ਦੇ ਨੇੜੇ ਹੋਏ ਜ਼ਬਰਦਸਤ ਧਮਾਕੇ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ 21 ਜ਼ਖਮੀ ਹੋ ਗਏ। ਇਹ ਧਮਾਕਾ ਇੱਕ ਕਾਰ ਦੇ ਅੰਦਰ ਸਿਲੰਡਰ ਫਟਣ ਕਾਰਨ ਹੋਇਆ। ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।