ਤੜਕ ਸਵੇਰੇ ਭਾਰਤ 'ਚ ਭੂਚਾਲ ਨਾਲ ਕੰਬੀ ਧਰਤੀ, ਮੱਚਿਆ ਹੜਕੰਪ; ਡਰ ਕੇ ਲੋਕ ਘਰਾਂ ਤੋਂ ਭਜੇ ਬਾਹਰ

Wait 5 sec.

Manipur Earthquake: ਭਾਰਤ ਦੇ ਉੱਤਰ-ਪੂਰਬੀ ਰਾਜ ਮਨੀਪੁਰ ਵਿੱਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ਕਤੀਸ਼ਾਲੀ ਭੂਚਾਲ ਨੇ ਵਸਨੀਕਾਂ ਨੂੰ ਹੜਕੰਪ ਮਚਾ ਦਿੱਤਾ।ਭੂਚਾਲ ਇੰਨਾ ਤੇਜ਼ ਸੀ ਕਿ ਲੋਕ ਅਚਾਨਕ ਜਾਗ ਗਏ ਅਤੇ ਆਪਣੀਆਂ ਜਾਨਾਂ ਬਚਾਉਣ ਲਈ ਆਪਣੇ ਘਰਾਂ ਤੋਂ ਬਾਹਰ ਸੜਕਾਂ 'ਤੇ ਆ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਨੇ ਭੂਚਾਲ ਦੀ ਪੁਸ਼ਟੀ ਕੀਤੀ ਹੈ।