PM Modi on Independence Day: ਦੇਸ਼ ਅੱਜ ਆਪਣੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਦੇਸ਼ ਭਰ ਵਿੱਚ ਆਜ਼ਾਦੀ ਦਿਵਸ ਦੇ ਜਸ਼ਨ ਮਨਾਏ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਲਾਲ ਕਿਲ੍ਹੇ ਤੋਂ ਰਾਸ਼ਟਰੀ ਜਸ਼ਨਾਂ ਦੀ ਅਗਵਾਈ ਕਰ ਰਹੇ ਹਨ।Prime Minister Narendra Modi receives Guard of Honour as he arrives at Red Fort to lead the 80th Independence Day celebrations pic.twitter.com/rI6uKLH3nh— ANI (@ANI) August 15, 2026ਪ੍ਰਧਾਨ ਮੰਤਰੀ ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਫਿਰ ਲਾਲ ਕਿਲ੍ਹੇ 'ਤੇ ਤਿਰੰਗਾ ਲਹਿਰਾਇਆ। ਇਸ ਸਾਲ ਦਾ ਜਸ਼ਨ ਖਾਸ ਹੈ ਕਿਉਂਕਿ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋ ਗਏ ਹਨ।