Donald Trump Speech Live: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਸ਼ਟਰ ਨੂੰ ਸੰਬੋਧਨ ਕਰਨ ਦੌਰਾਨ ਚੀਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਹੋਇਆਂ ਕਿਹਾ ਕਿ ਉਸਨੇ 22 ਕਰੋੜ ਅਮਰੀਕੀ ਵੋਟਰਾਂ ਦਾ ਡੇਟਾ ਚੋਰੀ ਕੀਤਾ ਹੈ।