ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਭਿਆਨਕ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ਹੋ ਗਈ ਅਤੇ 60 ਦੀ ਹਾਲਤ ਗੰਭੀਰ ਬਣੀ ਹੋਈ ਹੈ।