ਭਾਰਤ-ਚੀਨ 'ਤੇ ਲਾਗੂ ਹੋਵੇਗਾ 100% ਟੈਰਿਫ? US ਹਾਊਸ 'ਚ ਪਾਸ ਹੋਇਆ ਆਹ ਬਿੱਲ

Wait 5 sec.

ਅਮਰੀਕੀ ਪ੍ਰਤੀਨਿਧੀ ਸਭਾ ਨੇ ਰੂਸ 'ਤੇ ਸਖ਼ਤ ਪਾਬੰਦੀਆਂ ਲਗਾਉਣ ਵਾਲਾ ਬਿੱਲ ਪਾਸ ਕਰ ਦਿੱਤਾ ਹੈ। ਇਸ ਬਿੱਲ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਅਤੇ ਚੀਨ ਵਰਗੇ ਦੇਸ਼ਾਂ 'ਤੇ 100% ਤੱਕ ਟੈਰਿਫ ਲਗਾ ਸਕਦੇ ਹਨ, ਜੇਕਰ ਇਹ ਦੋਵੇਂ ਦੇਸ਼ ਰੂਸ ਤੋਂ ਤੇਲ ਅਤੇ ਗੈਸ ਖਰੀਦਦੇ ਹਨ।