Sonia Gandhi Admitted: ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਦੀ ਸਿਹਤ ਫਿਰ ਤੋਂ ਵਿਗੜ ਗਈ ਹੈ। ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਵੀ ਹਨ।