ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਕਿ ਹੁਣ ਵਿਦੇਸ਼ੀ ਨਿਵੇਸ਼ਕਾਂ (FIIs) ਨੂੰ ਭਾਰਤੀ ਸਰਕਾਰੀ ਬਾਂਡਾਂ (G-Secs) ਵਿੱਚ ਨਿਵੇਸ਼ ਕਰਨ 'ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ। ਇਸ ਨੂੰ ਲੈਕੇ ਇੱਕ ਆਰਡੀਨੈਂਸ ਵੀ ਜਾਰੀ ਕੀਤਾ ਗਿਆ ਹੈ।