Delhi Assembly: ਸਦਨ ਦੀ ਕਾਰਵਾਈ ਦੌਰਾਨ ਆਤਿਸ਼ੀ ਸਮੇਤ 12 AAP ਵਿਧਾਇਕਾਂ ਨੂੰ ਬਾਹਰ ਕੱਢ ਦਿੱਤਾ ਗਿਆ। ਸਦਨ ਤੋਂ ਬਾਹਰ ਆਉਣ ਤੋਂ ਬਾਅਦ ਵਿਰੋਧੀ ਧਿਰ ਦਾ ਨੇਤਾ ਆਤਿਸ਼ੀ ਨੇ ਕਿਹਾ, "ਭਾਜਪਾ ਨੇ ਅੰਬੇਡਕਰ ਜੀ ਦੀ ਤਸਵੀਰ ਦੀ ਥਾਂ ਮੋਦੀ ਜੀ ਦੀ ਤਸਵੀਰ ਲਗਾ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ, ਵਿਧਾਨ ਸਭਾ, ਅਤੇ ਕਾਰਕੁਨਾਂ ਦੇ ਦਫ਼ਤਰਾਂ 'ਚ ਹਰ ਜਗ੍ਹਾ ਤਸਵੀਰ ਬਦਲੀ ਗਈ ਹੈ। ਤੁਹਾਨੂੰ (ਭਾਜਪਾ ਵਾਲਿਆਂ ਨੂੰ) ਅਹੰਕਾਰ ਹੋ ਗਿਆ ਹੈ। ਤੁਹਾਨੂੰ ਕੀ ਲੱਗਦਾ ਹੈ ਕਿ ਨਰਿੰਦਰ ਮੋਦੀ ਅੰਬੇਡਕਰ ਜੀ ਦੀ ਥਾਂ ਲੈ ਸਕਣਗੇ? ਅਸੀਂ ਇਹ ਨਹੀਂ ਹੋਣ ਦੇਵਾਂਗੇ।" ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।