Jagannath Yatra Stampede: ਓਡੀਸ਼ਾ ਦੇ ਪੁਰੀ ਵਿਖੇ ਸ਼੍ਰੀ ਗੁੰਡੀਚਾ ਮੰਦਰ ਦੇ ਨੇੜੇ ਭਗਦੜ ਮਚ ਗਈ, ਜਿਸ ਵਿੱਚ ਘੱਟੋ-ਘੱਟ ਤਿੰਨ ਭਗਤਾਂ ਦੀ ਮੌਤ ਹੋ ਗਈ। ਨਾਲ ਹੀ ਘੱਟੋ-ਘੱਟ 30 ਭਗਤਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।